ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਉਹਨਾਂ ਨੂੰ ਮਰਨ ਵਰਤ ਸਮਾਪਤ ਕਰਨ ਲਈ ਮਨਾਉਣ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਦਿੱਲੀ ਵੱਲ ਨੂੰ ਵੱਧ ਰਹੇ ਕਿਸਾਨਾਂ ਦੇ ਤੀਸਰੇ ਜਥੇ ਨੂੰ ਹਰਿਆਣਾ ਪੁਲੀਸ ਨੇ ਰੋਕ ਲਿਆ ਹੈ। ਇਹ ਅਤੇ ਪੰਜਾਬ ਦੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।