ਅੱਲੂ-ਅਰਜਨ ਵਜੋਂ ਘਰ ਘਰ ਵਿੱਚ ਪਹੁੰਚੀ ਪੁਸ਼ਪਾ ਫਿਲਮ ਦੇ ਦੂਜੇ ਭਾਗ ਵਿੱਚ ਵੀ ਭਰਪੂਰ ਐਕਸ਼ਨ ਅਤੇ ਡਰਾਮਾ ਭਰਿਆ ਹੋਇਆ ਹੈ ਜੋ ਕਿ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਇਸ ਫਿਲਮ ਦੀ ਸਫਲਤਾ ਬਾਰੇ ਵਿਸਥਾਰਿਤ ਜਾਣਕਾਰੀ ਅਤੇ ਬਾਲੀਵੁੱਡ ਜਗਤ ਨਾਲ ਜੁੜੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ...